ਡਰਦੇ ਤਾਂ ੳਦੋ ਵੀ ਨਹੀਂ ਸੀ ਜਦੋ ਇੱਕਲੇ ਖੜਦੇ ਸੀ ਹੁਣ ਤਾ ਸੁੱਖ ਨਾਲ ਪਿੱਛੇ ਯਾਰ ਹੀ ਬਹੁਤ ਨੇ..!
ਜਿੰਦਗੀ ਮੁਸ਼ਕਿਲ ਏ ਹਰ ਮੋੜ ਤੇ ??ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ??
ਮੂੰਹ ਤੇ ਹਾਸੇ ਤੇ ਦਿਲ ਚ ਖਾਰ ਆ ਬਹੁਤਾ ਨਾ ਕਰੋ ਯਕੀਨ ਕਿਸੇ ਤੇ ਸਭ ਐਥੇ ਮਤਲਬ ਦੇ ਯਾਰ ਨੇ??
ਗੱਲ ਮਿੱਤਰਾ ਦੀ ਡਾਂਗ ਵਰਗੀ ਕਾਲਜੇ ਚ ਠਾਹ ਵੱਜਦੀ
??
ਬਾਪੂ ਜਿੰਨਾ ਕਰਾ ਸਤਿਕਾਰ ਵੱਡੇ ਬਾਈ ਦਾ ਇੱਕ ਵਾਰੀ ਮਿਲ ਕੇ ਕੋਈ ਜਾਨ ਨੀ ਬਣਾਈ ਦਾ
ਯਾਰ ਜਾਨ ਦੇਣੀ ਜਾਣਦਾ ਹੋਵੇ ਤੇ ਹਥਿਆਰ ਜਾਨ ਲੈਣੀ
ਜਿੱਦਣ ਸਾਡੇ ਸਬਰਾ ਦੀ ਹੱਦ ਮੁੱਕ ਗਈ. ਓਦਣ ਤੇਰੇ ਵੀ ਭੁਲੇਖੇ ਪੁੱਤ ਚੱਕ ਦੇਵਾਗੇ. ??
ਪਿੱਠ ਪਿੱਛੇ ਕੀਤਾ ਉਹ ਵਾਰ ਕਾਹਦਾ?ਵੈਰੀ ਨਾਲ ਜੱਫੀਆ ਪਾਵੇ ਫਿਰ ਉਹ ਯਾਰ ਕਾਹਦਾ??
ਮੈਂ ਤਾਂ ਕੱਲਿਆਂ ਵੀ ਤੇਰੇ ਨਾਲ ਗੱਲਾਂ ਕਰਾਂ.. ਤੂੰ ਜੋ ਪਲਕਾਂ ਹਿਲਾਈਆਂ ਸੀ ਭੁੱਲੀਏ ਕਿਵੇਂ..
ਮੇਰੇ ਹਾਲਾਤ ਪਰ ਹਸਨੇ ਵਾਲੋਂ ਇਸੇ ਦੁਆ ਮਤ ਸਮਝਨਾ
ਚੜਦੇ punjabi status ਸੂਰਜ ਅੱਖਾਂ ਵਿੱਚ ਪੇਦੈ ਹੀ ਹੁੰਦੇ ਆ ਬਲਿਆਂ?
ਮੂੰਹ ਉੱਤੇ ਮਿੱਠੇ ਰਹਿਣ ਪਿੱਠ ਪਿੱਛੇ ਬੋਲਦੇ, ਸਾਡੇ ਕੋਲੋਂ ਖ਼ਾਕੇ ਸਾਨੂੰ ਮਾੜਾ ਬੋਲਦੇ ?